Pages

Friday, 2 March 2012

SINGH

ਬੰਨ੍ਹੇ ਸ਼ੇਰ ਉੱਤੇ ਹਮਲਾ ਕਰਨ ਵਾਲੇ, ਕਾਂ, ਕੁੱਤੇ ਨਾਂ ਕਦੇ ਦਲੇਰ ਹੁੰਦੇ ।
ਪੂਛਾਂ ਚੁੱਕ ਕੇ ਦੂਰ ਤੋਂ ਭੌਂਕਦੇ ਜੋ,ਨੇੜੇ ਆਉਣ ਤੇ ਮਿੱਟੀ ਦਾ ਢੇਰ ਹੁੰਦੇ ।
ਦਿਲ ਗਿੱਦੜਾਂ ਦੇ, ਚਾਲ ਲੂੰਬੜਾਂ ਦੀ,ਵਿੱਚੋਂ ਝੂਠ.. ਮਕਾਰੀ ਨਾਲ ਭਰੇ ਹੁੰਦੇ ।
ਥੱਪੜ ਮਾਰ “ਹਵਾਰੇ” ਨੇ ਦੱਸ ਦਿੱਤਾ, ਸ਼ੇਰ ਬੇੜੀਆਂ ਵਿੱਚ ਵੀ ਸ਼ੇਰ ਹੁੰਦੇ...

No comments:

Post a Comment